JALANDHAR WEATHER

ਓਮ ਪ੍ਰਕਾਸ਼ ਚੌਟਾਲਾ ਨੂੰ ਸ਼ਰਧਾਂਜਲੀ ਦੇਣ ਪੁੱਜੇ ਰਾਜਨਾਥ ਸਿੰਘ

ਹਰਿਆਣਾ, 23 ਦਸੰਬਰ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸਿਰਸਾ ਵਿਚ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਚੌਧਰੀ ਓਮ ਪ੍ਰਕਾਸ਼ ਚੌਟਾਲਾ ਨੂੰ ਸ਼ਰਧਾਂਜਲੀ ਦਿੱਤੀ। ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਇਨੈਲੋ ਮੁਖੀ ਓਮ ਪ੍ਰਕਾਸ਼ ਚੌਟਾਲਾ ਦਾ 20 ਦਸੰਬਰ ਨੂੰ ਗੁਰੂਗ੍ਰਾਮ ਵਿਚ ਦਿਹਾਂਤ ਹੋ ਗਿਆ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ