ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਨੇੜਿਓਂ ਡਰੋਨ ਬਰਾਮਦ
ਅਜਨਾਲਾ, (ਅੰਮ੍ਰਿਤਸਰ), 23 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋ)- ਸਰਹੱਦੀ ਤਹਿਸੀਲ ਅਜਨਾਲਾ ਅਧੀਨ ਆਉਂਦੀ ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਨੇੜਿਓਂ ਬੀ.ਐਸ.ਐਫ਼. 183 ਬਟਾਲੀਅਨ ਦੇ ਜਵਾਨਾਂ ਵਲੋਂ ਕਣਕ ਦੇ ਖੇਤਾਂ ਵਿਚੋਂ ਇਕ ਡਰੋਨ ਬਰਾਮਦ ਕੀਤਾ ਗਿਆ ਹੈ।