JALANDHAR WEATHER

ਸੁਖਜਿੰਦਰ ਸਿੰਘ ਰੰਧਾਵਾ ਨੇ ਲਿਖਿਆ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ

ਚੰਡੀਗੜ੍ਹ, 23 ਦਸੰਬਰ - ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਪੰਜਾਬ ਦੇ ਵੱਖ ਵੱਖ ਥਾਣਿਆਂ ਵਿਚ ਹੋਏ ਬੰਬ ਧਮਾਕਿਆਂ ਦੀ ਐਨ. ਆਈ. ਏ. ਤੋਂ ਡੂੰਘਾਈ ਨਾਲ ਜਾਂਚ ਕਰਾਉਣ ਦੀ ਮੰਗ ਕਰਦੇ ਹੋਏ ਪੱਤਰ ਲਿਖਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਵਿਗੜ ਦੀ ਅਮਨ ਕਾਨੂੰਨ ਦੀ ਸਥਿਤੀ ਨੂੰ ਲੈ ਕੇ ਪੰਜਾਬ ਦੇ ਵਸਨੀਕ ਡੂੰਘੇ ਚਿੰਤਤ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ