11ਕਿਸਾਨ ਜਥੇਬੰਦੀਆਂ ਨੇ ਬਠਿੰਡਾ 'ਚ ਧਰਨਾ ਦੇਣ ਉਪਰੰਤ ਰਾਸ਼ਟਰਪਤੀ ਦੇ ਨਾਂਅ ਦਿੱਤਾ ਮੰਗ-ਪੱਤਰ
ਬਠਿੰਡਾ, 23 ਦਸੰਬਰ (ਅੰਮ੍ਰਿਤਪਾਲ ਸਿੰਘ ਵਲਾਣ)-ਸੰਯੁਕਤ ਕਿਸਾਨ ਮੋਰਚਾ ਭਾਰਤ ਦੇ ਸੱਦੇ ਤਹਿਤ ਮੋਰਚੇ 'ਚ ਸ਼ਾਮਿਲ ਜ਼ਿਲ੍ਹਾ ਬਠਿੰਡਾ ਦੀਆਂ ਕਿਸਾਨ ਜਥੇਬੰਦੀਆਂ ਵਲੋਂ ਅੱਜ ਬਠਿੰਡਾ ਦੀ ਦਾਣਾ ਮੰਡੀ ਵਿਚ ਧਰਨਾ ਦੇਣ ਉਪਰੰਤ ਦੇਸ਼ ਦੇ ਰਾਸ਼ਟਰਪਤੀ ਦੇ ਨਾਮ ਡਿਪਟੀ ਕਮਿਸ਼ਨਰ ਨੂੰ ਮੰਗ-ਪੱਤਰ ਦਿੱਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ...
... 2 hours 47 minutes ago