JALANDHAR WEATHER

ਦੂਜੇ ਵਨਡੇ ਚ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ 115 ਦੌੜਾਂ ਨਾਲ ਹਰਾਇਆ ਵੈਸਟ ਇੰਡੀਜ਼ ਨੂੰ

ਵਡੋਦਰਾ (ਗੁਜਰਾਤ), 24 ਦਸੰਬਰ-ਮਹਿਲਾ ਕ੍ਰਿਕਟ ਮੈਚ ਵਿਚ ਭਾਰਤ ਨੇ ਵੈਸਟਇੰਡੀਜ਼ ਨੂੰ 115 ਦੌੜਾਂ ਨਾਲ ਹਰਾ ਦਿੱਤਾ ਹੈ। ਭਾਰਤੀ ਟੀਮ ਨੇ ਟਾਸ ਜਿੱਤੀ ਸੀ ਤੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਇਹ ਦੂਜਾ ਇਕ ਦਿਨਾ ਮੈਚ ਹੈ ਤੇ ਭਾਰਤ ਲੜੀ ਵਿਚ 2-0 ਨਾਲ ਅੱਗੇ ਹੈ। ਭਾਰਤ ਨੇ ਵੈਸਟਇੰਡੀਜ਼ ਨੂੰ 243 ਦੌੜਾਂ ਉਤੇ ਆਲ ਆਊਟ ਕਰ ਦਿੱਤਾ। ਭਾਰਤ ਨੇ 50 ਓਵਰਾਂ ਵਿਚ 5 ਵਿਕਟਾਂ ਗੁਆ ਕੇ 358 ਦੌੜਾਂ ਬਣਾਈਆਂ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ