ਨਵੇਂ ਅਪਰਾਧਿਕ ਕਾਨੂੰਨ ਜਲਦੀ ਤੋਂ ਜਲਦੀ 100 ਫ਼ੀਸਦੀ ਲਾਗੂ ਕਰੋ - ਉੱਤਰਾਖੰਡ ਦੇ ਮੁੱਖ ਮੰਤਰੀ ਨੂੰ ਅਮਿਤ ਸ਼ਾਹ
ਨਵੀਂ ਦਿੱਲੀ, 24 ਦਸੰਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਉੱਤਰਾਖੰਡ ਵਿਚ ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਨੂੰ ਲਾਗੂ ਕਰਨ ਬਾਰੇ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ ਅਤੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੂੰ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਲਾਗੂ ਕਰਨ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ।