ਭੀਮਤਾਲ ਬੱਸ ਹਾਦਸੇ 'ਤੇ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਵਲੋਂ ਟਵੀਟ
ਉੱਤਰਾਖੰਡ, 25 ਦਸੰਬਰ-ਭੀਮਤਾਲ ਬੱਸ ਹਾਦਸੇ 'ਤੇ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਕਿਹਾ ਕਿ ਭੀਮਟਾਲ ਨੇੜੇ ਬੱਸ ਹਾਦਸੇ ਦੀ ਖਬਰ ਬਹੁਤ ਦੁਖਦਾਈ ਹੈ। ਸਥਾਨਕ ਪ੍ਰਸ਼ਾਸਨ ਨੂੰ ਤੁਰੰਤ ਰਾਹਤ ਅਤੇ ਬਚਾਅ ਕਾਰਜ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।