ਸੰਸਦ ਭਵਨ ਨੇੜੇ ਇਕ ਵਿਅਕਤੀ ਨੇ ਖੁਦ ਨੂੰ ਅੱਗ ਲਗਾ ਕੇ ਖੁਦਕੁਸ਼ੀ ਦੀ ਕੀਤੀ ਕੋਸ਼ਿਸ਼
ਨਵੀਂ ਦਿੱਲੀ, 25 ਦਸੰਬਰ-ਸੰਸਦ ਦੇ ਨੇੜੇ ਇਕ ਵਿਅਕਤੀ ਨੇ ਖੁਦ ਨੂੰ ਅੱਗ ਲਗਾ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਹੈ। ਉਸ ਨੂੰ ਨਿੱਜੀ ਹਸਪਤਾਲ ਲਿਜਾਇਆ ਗਿਆ ਹੈ। ਦਿੱਲੀ ਪੁਲਿਸ ਨੇ ਇਹ ਜਾਣਕਾਰੀ ਦਿੱਤੀ।