ਅਟਲ ਬਿਹਾਰੀ ਵਾਜਪਾਈ ਦੀ 100ਵੀਂ ਜਯੰਤੀ 'ਤੇ ਸ਼ਖਸੀਅਤ 'ਤੇ ਆਧਾਰਿਤ ਫੋਟੋ ਪ੍ਰਦਰਸ਼ਨੀ ਦਾ ਉਦਘਾਟਨ
ਨਵੀਂ ਦਿੱਲੀ, 25 ਦਸੰਬਰ-ਭਾਰਤ ਰਤਨ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ 100ਵੀਂ ਜਯੰਤੀ ਮੌਕੇ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਢਾ ਨੇ ਪਾਰਟੀ ਦੇ ਕੇਂਦਰੀ ਦਫ਼ਤਰ 'ਚ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਕੰਮ ਅਤੇ ਸ਼ਖਸੀਅਤ 'ਤੇ ਆਧਾਰਿਤ ਫੋਟੋ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ।