JALANDHAR WEATHER

ਐਨ.ਡੀ.ਏ.ਆਗੂਆਂ ਨੇ ਕੀਤੀ ਮੀਟਿੰਗ;, ਲੋਕਾਂ ਦੀ ਸੇਵਾ ਦੇ ਏਜੰਡੇ 'ਤੇ ਦਿੱਤਾ ਜ਼ੋਰ

ਨਵੀਂ ਦਿੱਲੀ [ਭਾਰਤ] ਦਸੰਬਰ 25 (ਏਐਨਆਈ): ਰਾਸ਼ਟਰੀ ਲੋਕਤੰਤਰੀ ਗਠਜੋੜ (ਐਨ.ਡੀ.ਏ.) ਦੇ ਨੇਤਾਵਾਂ ਦੀ ਕੇਂਦਰੀ ਮੰਤਰੀ ਅਤੇ ਭਾਜਪਾ ਪ੍ਰਧਾਨ ਜੇ.ਪੀ. ਨਾਢਾ ਦੇ ਨਿਵਾਸ 'ਤੇ ਮੀਟਿੰਗ ਹੋਈ। ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਜਨਮ ਦਿਨ 'ਤੇ ਆਯੋਜਿਤ ਇਸ ਬੈਠਕ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਐੱਨ. ਚੰਦਰਬਾਬੂ ਨਾਇਡੂ ਸਮੇਤ ਐਨ.ਡੀ.ਏ.ਦੀਆਂ ਪਾਰਟੀਆਂ ਦੇ ਨੇਤਾਵਾਂ ਨੇ ਸ਼ਿਰਕਤ ਕੀਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ