ਕੇਜਰੀਵਾਲ ਦੇ ਘਰ ਦੇ ਬਾਹਰ ਭਾਜਪਾ ਮਹਿਲਾ ਮੋਰਚਾ ਵਲੋਂ ਪ੍ਰਦਰਸ਼ਨ
ਨਵੀਂ ਦਿੱਲੀ, 26 ਦਸੰਬਰ- ‘ਆਪ’ ਦੀ ‘ਮਹਿਲਾ ਸਨਮਾਨ ਯੋਜਨਾ’ ਨੂੰ ਲੈ ਕੇ ਭਾਜਪਾ ਮਹਿਲਾ ਮੋਰਚਾ ਦੇ ਮੈਂਬਰਾਂ ਨੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਘਰ ਦੇ ਬਾਹਰ ਪ੍ਰਦਰਸ਼ਨ ਕੀਤਾ। ਇਸ ਦੌਰਾਨ ਪ੍ਰਦਰਸ਼ਨ ਕਰ ਰਹੀਆਂ ਭਾਜਪਾ ਮਹਿਲਾ ਮੋਰਚਾ ਦੀਆਂ ਮੈਂਬਰਾਂ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਹੈ।