12 ਮਾਲ ਅਧਿਕਾਰੀਆਂ ਦੇ ਤਬਾਦਲੇ
ਲੁਧਿਆਣਾ, 26 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਪੰਜਾਬ ਸਰਕਾਰ ਵਲੋਂ ਅੱਜ ਦੇਰ ਸ਼ਾਮ 12 ਮਾਲ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਜਿਨ੍ਹਾਂ ਵਿਚ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਵੀ ਸ਼ਾਮਿਲ ਹਨ।