ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਏਮਜ਼ ਦੇ ਐਮਰਜੈਂਸੀ ਵਿਭਾਗ 'ਚ ਦਾਖਲ
ਨਵੀਂ ਦਿੱਲੀ, 26 ਦਸੰਬਰ-ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਏਮਜ਼ ਦਿੱਲੀ ਦੇ ਐਮਰਜੈਂਸੀ ਵਿਭਾਗ ਵਿਚ ਦਾਖਲ ਹੋ ਗਏ ਹਨ। ਸੂਤਰਾਂ ਦੇ ਹਵਾਲੇ ਤੋਂ ਜਾਣਕਾਰੀ ਮਿਲੀ ਹੈ।