JALANDHAR WEATHER

ਨਹੀਂ ਰਹੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ

 ਨਵੀਂ ਦਿੱਲੀ, 26 ਦਸੰਬਰ - ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦਾ ਦਿਹਾਂਤ ਹੋ ਗਿਆ ਹੈ। ਡਾ: ਮਨਮੋਹਨ ਸਿੰਘ ਨੇ 92 ਸਾਲ ਦੀ ਉਮਰ ਵਿਚ ਦਿੱਲੀ ਦੇ ਏਮਜ਼ ਹਸਪਤਾਲ ਵਿਚ ਆਖਰੀ ਸਾਹ ਲਿਆ। ਮਨਮੋਹਨ ਸਿੰਘ 2004 ਤੋਂ 2014 ਤੱਕ ਲਗਾਤਾਰ 10 ਸਾਲ ਭਾਰਤ ਦੇ ਪ੍ਰਧਾਨ ਮੰਤਰੀ ਰਹੇ। 13 ਅਕਤੂਬਰ 2021 ਨੂੰ ਮਨਮੋਹਨ ਸਿੰਘ ਨੂੰ ਬੁਖਾਰ ਦੀ ਸ਼ਿਕਾਇਤ ਤੋਂ ਬਾਅਦ ਦਿੱਲੀ ਏਮਜ਼ ਵਿਚ ਭਰਤੀ ਕਰਵਾਇਆ ਗਿਆ ਸੀ। ਇਸ ਦੌਰਾਨ ਉਨ੍ਹਾਂ ਦਾ ਬੁਖਾਰ ਠੀਕ ਹੋ ਗਿਆ ਪਰ ਬਾਅਦ 'ਚ ਕਮਜ਼ੋਰੀ ਕਾਰਨ ਉਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ