JALANDHAR WEATHER

ਪ੍ਰਧਾਨ ਮੰਤਰੀ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦਿਹਾਂਤ 'ਤੇ ਜਤਾਇਆ ਦੁੱਖ

ਨਵੀਂ ਦਿੱਲੀ ,26 ਦਸੰਬਰ - ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦਿਹਾਂਤ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਇਕ ਟਵੀਟ ਵਿਚ ਕਿਹਾ, "ਭਾਰਤ ਆਪਣੇ ਸਭ ਤੋਂ ਉੱਘੇ ਨੇਤਾਵਾਂ ਵਿਚੋਂ ਇਕ, ਡਾ. ਮਨਮੋਹਨ ਸਿੰਘ ਜੀ ਦੇ ਦਿਹਾਂਤ 'ਤੇ ਸੋਗ ਪ੍ਰਗਟ ਕਰਦਾ ਹਾਂ । ਇਕ ਸਾਧਾਰਨ ਪਿਛੋਕੜ ਤੋਂ ਉੱਠ ਕੇ, ਉਹ ਇਕ ਉੱਘੇ ਅਰਥ ਸ਼ਾਸਤਰੀ ਬਣ ਗਏ। ਵਿੱਤ ਮੰਤਰੀ ਦੇ ਨਾਲ-ਨਾਲ ਵੱਖ-ਵੱਖ ਸਰਕਾਰੀ ਅਹੁਦਿਆਂ 'ਤੇ ਸੇਵਾ ਕੀਤੀ। ਉਨ੍ਹਾਂ ਨੇ ਲੋਕਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਲਈ ਵਿਆਪਕ ਯਤਨ ਕੀਤੇ।"

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ