ਡਾ. ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਦੇਣ ਪੁੱਜਾ ਗਾਂਧੀ ਪਰਿਵਾਰ
ਨਵੀਂ ਦਿੱਲੀ, 27 ਦਸੰਬਰ- ਮਰਹੂਮ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਘਰ ਕਾਂਗਰਸ ਦੇ ਸੰਸਦ ਮੈਂਬਰ ਸੋਨੀਆ ਗਾਂਧੀ, ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ਵਾਡਰਾ ਅਤੇ ਕੇ.ਸੀ. ਵੇਣੂਗੋਪਾਲ ਅਤੇ ਪਾਰਟੀ ਦੇ ਹੋਰ ਆਗੂ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਪੁੱਜੇ।