JALANDHAR WEATHER

ਡਾ. ਮਨਮੋਹਨ ਸਿੰਘ ਨੇ ਭਾਰਤੀ ਰਾਜਨੀਤੀ ’ਚ ਨਿਭਾਈ ਅਹਿਮ ਭੂਮਿਕਾ- ਓਮ ਬਿਰਲਾ

ਕੋਟਾ, (ਰਾਜਸਥਾਨ), 27 ਦਸੰਬਰ- ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦਿਹਾਂਤ ’ਤੇ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਕਿਹਾ ਕਿ ਡਾ. ਮਨਮੋਹਨ ਸਿੰਘ ਹੁਣ ਨਹੀਂ ਰਹੇ, ਉਨ੍ਹਾਂ ਨੇ ਭਾਰਤੀ ਰਾਜਨੀਤੀ ’ਚ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਨੇ ਸਮਾਜਿਕ-ਆਰਥਿਕ ਖੇਤਰ ’ਚ ਵੱਡੀ ਤਬਦੀਲੀ ਲਿਆਂਦੀ ਅਤੇ ਉਨ੍ਹਾਂ ਦੀ ਭੂਮਿਕਾ ਨੂੰ ਦੇਸ਼ ਹਮੇਸ਼ਾ ਯਾਦ ਰੱਖੇਗਾ, ਜਦੋਂ ਉਹ ਪ੍ਰਧਾਨ ਮੰਤਰੀ ਸਨ, ਉਨ੍ਹਾਂ ਨੇ ਦੇਸ਼ ਦੀ ਆਰਥਿਕਤਾ ਦੀ ਤਰੱਕੀ ਵਿਚ ਆਪਣੀ ਭੂਮਿਕਾ ਨਿਭਾਈ ਸੀ। ਉਨ੍ਹਾਂ ਦਾ ਦਿਹਾਂਤ ਦੇਸ਼ ਲਈ ਇਕ ਵੱਡਾ ਘਾਟਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ