ਡਾ. ਮਨਮੋਹਨ ਸਿੰਘ ਨੂੰ ਅੰਤਿਮ ਸ਼ਰਧਾਂਜਲੀ ਦੇਣ ਪੁੱਜੇ ਰਾਸ਼ਟਰਪਤੀ
ਨਵੀਂ ਦਿੱਲੀ, 27 ਦਸੰਬਰ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਘਰ ਜਾ ਕੇ ਉਨ੍ਹਾਂ ਨੂੰ ਅੰਤਿਮ ਸ਼ਰਧਾਂਜਲੀ ਦਿੱਤੀ। ਇਸ ਮੌਕੇ ਉਨ੍ਹਾਂ ਨੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਵੀ ਪ੍ਰਗਟਾਈ।