JALANDHAR WEATHER

ਡਾ. ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਦੇਣ ਲਈ ਕਾਂਗਰਸ ਵਰਕਿੰਗ ਕਮੇਟੀ ਨੇ ਸੱਦੀ ਮੀਟਿੰਗ

ਨਵੀਂ ਦਿੱਲੀ, 27 ਦਸੰਬਰ- ਕਾਂਗਰਸ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ, ਡਾ. ਮਨਮੋਹਨ ਸਿੰਘ ਜੀ ਨੂੰ ਸ਼ਰਧਾਂਜਲੀ ਦੇਣ ਲਈ ਅੱਜ ਸ਼ਾਮ 5.30 ਵਜੇ ਏ.ਆਈ.ਸੀ.ਸੀ. ਹੈੱਡਕੁਆਰਟਰ ਵਿਚ ਸੀ.ਡਬਲਿਊ.ਸੀ. ਮੈਂਬਰਾਂ, ਸਥਾਈ ਅਤੇ ਵਿਸ਼ੇਸ਼ ਸੱਦੇ ਵਾਲਿਆਂ ਦੀ ਇਕ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਬੁਲਾਈ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ