JALANDHAR WEATHER

ਅੱਜ ਦੇਸ਼ ਨੇ ਇਕ ਮਹਾਨ ਅਰਥ ਸ਼ਾਸਤਰੀ ਅਤੇ ਇਨਸਾਨ ਗੁਆ ਦਿੱਤਾ- ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 27 ਦਸੰਬਰ- ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦਿਹਾਂਤ ’ਤੇ ਪੰਜਾਬ ਦੇ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਡਾ. ਮਨਮੋਹਨ ਸਿੰਘ ਇਕ ਮਹਾਨ ਅਰਥ ਸ਼ਾਸਤਰੀ ਸਨ ਅਤੇ ਉਹ ਪੰਜਾਬ ਦੇ ਪੁੱਤਰ ਸਨ। ਅੱਜ ਦੇਸ਼ ਨੇ ਇਕ ਮਹਾਨ ਅਰਥ ਸ਼ਾਸਤਰੀ ਅਤੇ ਇਨਸਾਨ ਨੂੰ ਗੁਆ ਦਿੱਤਾ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਅਹੁਦਿਆਂ ’ਤੇ ਰਹਿ ਕੇ ਉਨ੍ਹਾਂ ਦੇਸ਼ ਦੀ ਸੇਵਾ ਕੀਤੀ ਅਤੇ ਹੁਣ ਉਹ ਚਲੇ ਗਏ ਹਨ, ਇਹ ਬਹੁਤ ਦੁੱਖ ਦੀ ਗੱਲ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ