ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਡਾ. ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਕੀਤੀ ਭੇਟ
ਨਵੀਂ ਦਿੱਲੀ, 27 ਦਸੰਬਰ- ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਅੰਤਿਮ ਸ਼ਰਧਾਂਜਲੀ ਭੇਟ ਕੀਤੀ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ।