JALANDHAR WEATHER

ਡਾ. ਮਨਮੋਹਨ ਸਿੰਘ ਨੂੰ ਯਾਦ ਕਰਦਿਆਂ ਸੋਨੀਆ ਗਾਂਧੀ ਨੇ ਕਿਹਾ, ਮੇਰੇ ਸਨ ਦੋਸਤ, ਦਾਰਸ਼ਨਿਕ ਅਤੇ ਮਾਰਗਦਰਸ਼ਕ

ਨਵੀਂ ਦਿੱਲੀ, 27 ਦਸੰਬਰ (ਏਜੰਸੀ) : ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਆਪਣਾ ਦੋਸਤ, ਦਾਰਸ਼ਨਿਕ ਅਤੇ ਮਾਰਗ ਦਰਸ਼ਕ ਦੱਸਦੇ ਹੋਏ ਕਾਂਗਰਸ ਸੰਸਦੀ ਪਾਰਟੀ (ਸੀ.ਪੀ.ਪੀ.) ਦੀ ਚੇਅਰਪਰਸਨ ਸੋਨੀਆ ਗਾਂਧੀ ਨੇ ਸਾਬਕਾ ਪ੍ਰਧਾਨ ਮੰਤਰੀ ਦੇ ਦਿਹਾਂਤ ‘ਤੇ ਸੋਗ ਪ੍ਰਗਟ ਕੀਤਾ ਅਤੇ ਕਿਹਾ ਕਿ ਉਹ “ਮਿੱਤਰ, ਦਾਰਸ਼ਨਿਕ ਅਤੇ ਮਾਰਗ ਦਰਸ਼ਕ ਸਨ। ਅਸੀਂ ਇਕ ਅਜਿਹੇ ਨੇਤਾ ਨੂੰ ਗੁਆ ਦਿੱਤਾ ਹੈ ਜੋ ਸਿਆਣਪ, ਨੇਕਤਾ ਅਤੇ ਨਿਮਰਤਾ ਦੇ ਪ੍ਰਤੀਕ ਸਨ। ਉਨ੍ਹਾਂ ਨੇ ਪੂਰੇ ਦਿਲ ਨਾਲ ਸਾਡੇ ਦੇਸ਼ ਦੀ ਸੇਵਾ ਕੀਤੀ, ਉਹ ਕਾਂਗਰਸ ਪਾਰਟੀ ਲਈ ਪਿਆਰੇ ਮਾਰਗਦਰਸ਼ਕ ਸਨ । ਉਨ੍ਹਾਂ ਨੇ ਲੱਖਾਂ ਭਾਰਤੀਆਂ ਦੇ ਜੀਵਨ ਨੂੰ ਸ਼ਕਤੀ ਪ੍ਰਦਾਨ ਕੀਤੀ ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ