ਡਾ. ਮਨਮੋਹਨ ਸਿੰਘ ਦੀਆਂ ਅਸਥੀਆਂ ਕੀਤੀਆਂ ਗਈਆਂ ਜਲ ਪ੍ਰਵਾਹ
ਨਵੀਂ ਦਿੱਲੀ, 29 ਦਸੰਬਰ - ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦੀਆਂ ਅਸਥੀਆਂ ਗੁਰਦੁਆਰਾ ਮਜਨੂੰ ਕਾ ਟਿੱਲਾ ਨੇੜੇ ਯਮੁਨਾ ਘਾਟ ਵਿਖੇ ਜਲ ਪ੍ਰਵਾਹ ਕੀਤੀਆਂ ਗਈਆਂ। ਇਸ ਮੌਕੇ ਡਾ: ਮਨਮੋਹਨ ਸਿੰਘ ਦੀ ਪਤਨੀ ਗੁਰਸ਼ਰਨ ਕੌਰ ਵੀ ਮੌਜੂਦ ਸਨ।