JALANDHAR WEATHER

ਭਾਰਤ-ਆਸਟਰੇਲੀਆ ਚੌਥਾ ਟੈਸਟ : ਚੌਥੇ ਦਿਨ ਦਾ ਖੇਡ ਖ਼ਤਮ ਹੋਣ ਤੱਕ ਦੂਜੀ ਪਾਰੀ ਚ ਆਸਟਰੇਲੀਆ 228/9

 ਮੈਲਬੌਰਨ, 29 ਦਸੰਬਰ - ਭਾਰਤ ਅਤੇ ਆਸਟਰੇਲੀਆ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਚੌਥੇ ਟੈਸਟ ਮੈਚ ਦੇ ਚੌਥੇ ਦਿਨ ਦਾ ਖੇਡ ਖ਼ਤਮ ਹੋਣ ਤੱਕ ਆਸਟਰੇਲੀਆ ਨੇ ਦੂਜੀ ਪਾਰੀ ਚ 9 ਵਿਕਟਾਂ ਦੇ ਨੁਕਸਾਨ 'ਤੇ 228 ਦੌੜਾਂ ਬਣਾ ਲਈਆਂ ਸਨ ਤੇ ਉਸ ਦੀ ਲੀਡ 333 ਦੌੜਾਂ ਦੀ ਹੋ ਚੁੱਕੀ ਹੈ। ਇਸ ਤੋਂ ਪਹਿਲਾਂ ਭਾਰਤ ਦੀ ਪੂਰੀ ਟੀਮ ਪਹਿਲੀ ਪਾਰੀ ਚ 369 ਦੌੜਾਂ ਬਣਾ ਕੇ ਆਊਟ ਹੋ ਗਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ