ਦੱਖਣੀ ਕੋਰੀਆ ਜਹਾਜ਼ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 179
ਨਵੀਂ ਦਿੱਲੀ, 29 ਦਸੰਬਰ-ਦੱਖਣੀ ਕੋਰੀਆ ਦੇ ਅੱਗ ਬੁਝਾਊ ਅਧਿਕਾਰੀਆਂ ਨੇ ਜਾਣਕਾਰੀ ਸਾਂਝੀ ਕੀਤੀ ਹੈ ਕਿ ਦੱਖਣੀ ਕੋਰੀਆ ਦੇ ਜਹਾਜ਼ ਹਾਦਸੇ ਵਿਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 179 ਹੋ ਗਈ ਹੈ।