ਪਟਨਾ : ਪ੍ਰਦਰਸ਼ਨ ਕਰ ਰਹੇ ਬੀ.ਪੀ.ਐਸ.ਸੀ. ਉਮੀਦਵਾਰਾਂ 'ਤੇ ਪੁਲਿਸ ਨੇ ਕੀਤਾ ਲਾਠੀਚਾਰਜ
ਪਟਨਾ (ਬਿਹਾਰ), 29 ਦਸੰਬਰ-ਪਟਨਾ ਦੇ ਗਾਂਧੀ ਮੈਦਾਨ ਵਿਚ ਪ੍ਰਦਰਸ਼ਨ ਕਰ ਰਹੇ ਬੀ.ਪੀ.ਐਸ.ਸੀ. ਉਮੀਦਵਾਰਾਂ ਨੂੰ ਖਿੰਡਾਉਣ ਲਈ ਪੁਲਿਸ ਨੇ ਹਲਕਾ ਲਾਠੀਚਾਰਜ ਕੀਤਾ। 70ਵੀਂ ਬੀ.ਪੀ.ਐਸ.ਸੀ. ਪ੍ਰੀਲਿਮਜ਼ ਲਈ ਦੁਬਾਰਾ ਪ੍ਰੀਖਿਆ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ।