JALANDHAR WEATHER

ਸੰਯੁਕਤ ਕਿਸਾਨ ਮੋਰਚੇ ਵਲੋਂ ਬੰਦ ਦੇ ਸੱਦੇ ਨੂੰ ਮਿਲਿਆ ਰਲਵਾਂ ਮਿਲਵਾਂ ਹੁੰਗਾਰਾ

ਧਨੌਲਾ (ਬਰਨਾਲਾ), 30 ਦਸੰਬਰ (ਜਤਿੰਦਰ ਸਿੰਘ ਧਨੌਲਾ)-ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵਲੋਂ ਦਿੱਤੇ ਗਏ ਬੰਦ ਦੇ ਸੱਦੇ ਨੂੰ ਮੰਡੀ ਧਨੌਲਾ ਅੰਦਰ ਰਲਵਾਂ ਮਿਲਵਾਂ ਹੁੰਗਾਰਾ ਮਿਲਿਆ। ਮੰਡੀ ਦੇ ਬਾਜ਼ਾਰ ਦੀਆਂ 25% ਤੱਕ ਦੁਕਾਨਾਂ ਖੁੱਲ੍ਹੀਆਂ ਰਹੀਆਂ। ਪੰਜਾਬ ਪੁਲਿਸ ਵਲੋਂ ਬਦਲਵੇਂ ਰੂਟਾਂ ਦਾ ਪ੍ਰਬੰਧ ਕਰਨ ਕਰਕੇ ਆਵਾਜਾਈ ਵੀ ਚਲਦੀ ਰਹੀ। ਸੰਯੁਕਤ ਕਿਸਾਨ ਮੋਰਚਾ ਦੇ ਜਥੇਬੰਦਕਾਂ ਵਲੋਂ ਟੋਲ ਪਲਾਜ਼ਾ ਹਰੀਗੜ੍ਹ ਵਿਖੇ ਮੁਕੰਮਲ ਜਾਮ ਲਗਾ ਕੇ ਰੋਸ ਧਰਨਾ ਦਿੱਤਾ ਗਿਆ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ