JALANDHAR WEATHER

ਜਲੰਧਰ : ਬੰਦ ਦੇ ਸੱਦੇ 'ਤੇ ਨੈਸ਼ਨਲ ਹਾਈਵੇਅ, ਬੱਸ ਸਟੈਂਡ ਤੇ ਰੇਲਵੇ ਸਟੇਸ਼ਨਾਂ 'ਤੇ ਆਵਾਜਾਈ ਰਹੀ ਠੱਪ

ਜਲੰਧਰ, 30 ਦਸੰਬਰ-ਕਿਸਾਨਾਂ ਵਲੋਂ ਅੱਜ ਪੰਜਾਬ ਬੰਦ ਦੇ ਸੱਦੇ ਤਹਿਤ ਨੈਸ਼ਨਲ ਹਾਈਵੇਅ, ਬੱਸ ਸਟੈਂਡ ਅਤੇ ਰੇਲਵੇ ਸਟੇਸ਼ਨਾਂ 'ਤੇ ਆਵਾਜਾਈ ਠੱਪ ਰਹੀ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਉਨ੍ਹਾਂ ਨੂੰ ਬੰਦ ਦੇ ਸੱਦੇ 'ਤੇ ਵਪਾਰੀਆਂ ਸਮੇਤ 3 ਕਰੋੜ ਪੰਜਾਬੀਆਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ