ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਸੰਬੰਧੀ 2 ਜਨਵਰੀ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ
ਜਲੰਧਰ, 30 ਦਸੰਬਰ-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਸੰਬੰਧੀ 2 ਜਨਵਰੀ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦਫਤਰ ਡਿਪਟੀ ਕਮਿਸ਼ਨਰ ਵਲੋਂ ਇਕ ਲੈਟਰ ਵੀ ਜਾਰੀ ਕੀਤਾ ਗਿਆ ਹੈ।