JALANDHAR WEATHER

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅੱਜ

ਅੰਮ੍ਰਿਤਸਰ, 31 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਇਕੱਤਰਤਾ ਅੱਜ ਸਥਾਨਕ ਮੁੱਖ ਦਫ਼ਤਰ ਵਿਖੇ ਸਥਿਤ ਕਾਨਫ਼ਰੰਸ ਹਾਲ ਵਿਖੇ ਹੋਣ ਜਾ ਰਹੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਹੋਣ ਵਾਲੀ ਇਸ ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਤੇ ਇਸ ਨਾਲ ਸੰਬੰਧਿਤ ਅਦਾਰਿਆਂ ਦੇ ਆਮ ਕੰਮਕਾਜ ਤੋਂ ਇਲਾਵਾ ਮੌਜੂਦਾ ਪੰਥਕ ਹਾਲਾਤ ’ਤੇ ਵਿਚਾਰਾਂ ਕਰਦਿਆਂ ਕੁਝ ਅਹਿਮ ਫੈਸਲੇ ਵੀ ਲਏ ਜਾ ਸਕਦੇ ਹਨ। ਇੱਥੇ ਜ਼ਿਕਰ ਯੋਗ ਹੈ ਕਿ ਦਸੰਬਰ ਮਹੀਨੇ ਵਿਚ ਅੰਤ੍ਰਿੰਗ ਕਮੇਟੀ ਦੀ ਤੀਜੀ ਇਕੱਤਰਤਾ ਹੋ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ