ਨਵੇਂ ਸਾਲ ਦੇ ਮੱਦੇਨਜ਼ਰ ਪੁਲਿਸ ਨੇ ਥਾਂ-ਥਾਂ ਕੀਤੀ ਨਾਕਾਬੰਦੀ
ਜਲੰਧਰ, 31 ਦਸੰਬਰ-ਨਵੇਂ ਸਾਲ ਦੇ ਮੱਦੇਨਜ਼ਰ ਪੁਲਿਸ ਨੇ ਥਾਂ-ਥਾਂ ਉਤੇ ਨਾਕਾਬੰਦੀ ਕੀਤੀ ਹੈ। ਸ਼ਰਾਰਤੀ ਅਨਸਰਾਂ ਖਿਲਾਫ ਕਾਰਵਾਈ ਕਰਨ ਲਈ ਸੜਕਾਂ 'ਤੇ ਵੱਡੀ ਗਿਣਤੀ 'ਚ ਪੁਲਿਸ ਤਾਇਨਾਤ ਹੈ।