ਨਿਊਜ਼ੀਲੈਂਡ 'ਚ ਨਵੇਂ ਸਾਲ 2025 'ਤੇ ਹੋਈ ਸ਼ਾਨਦਾਰ ਆਤਿਸ਼ਬਾਜ਼ੀ
ਆਕਲੈਂਡ (ਨਿਊਜ਼ੀਲੈਂਡ), 31 ਦਸੰਬਰ (ਹਰਮਨਪ੍ਰੀਤ ਸਿੰਘ ਗੋਲੀਆ)-ਨਿਊਜ਼ੀਲੈਂਡ ਦੇ ਆਕਲੈਂਡ ਵਿਚ ਨਵੇਂ ਸਾਲ 2025 ਉਤੇ ਆਤਿਸ਼ਬਾਜ਼ੀ ਨਾਲ ਸਵਾਗਤ ਕੀਤਾ ਗਿਆ। ਸਭ ਤੋਂ ਪਹਿਲਾਂ ਨਵਾਂ ਸਾਲ ਉਤੇ ਚੜ੍ਹਿਆ ਤੇ ਉਨ੍ਹਾਂ ਨੇ ਨਵੇਂ ਸਾਲ ਨੂੰ ਜੀ ਆਇਆਂ ਕਿਹਾ।