ਸ੍ਰੀ ਦਰਬਾਰ ਸਾਹਿਬ ਵਿਖੇ ਨਵੇਂ ਸਾਲ ਦੇ ਸ਼ੁੱਭ ਮੌਕੇ 'ਤੇ ਸੰਗਤਾਂ ਵੱਡੀ ਗਿਣਤੀ 'ਚ ਨਤਮਸਤਕ ਹੋਣ ਪੁੱਜੀਆਂ
ਅੰਮ੍ਰਿਤਸਰ, 31 ਦਸੰਬਰ-ਨਵੇਂ ਸਾਲ ਦੇ ਸ਼ੁੱਭ ਮੌਕੇ 'ਤੇ ਸੰਗਤਾਂ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਲਈ ਵੱਡੀ ਗਿਣਤੀ ਵਿਚ ਪੁੱਜ ਰਹੀਆਂ ਹਨ।