ਆਸਟ੍ਰੇਲੀਆ 'ਚ ਨਵੇਂ ਸਾਲ ਦਾ ਹੋਇਆ ਆਗਾਜ਼
ਆਸਟ੍ਰੇਲੀਆ, 31 ਦਸੰਬਰ-ਆਸਟ੍ਰੇਲੀਆ 'ਚ ਨਵੇਂ ਸਾਲ ਦਾ ਆਗਾਜ਼ ਹੋ ਗਿਆ ਹੈ। ਸਿਡਨੀ ਓਪੇਰਾ ਹਾਊਸ ਵਿਚ ਨਵੇਂ ਸਾਲ ਦੇ ਜਸ਼ਨ ਲਈ ਲੋਕ ਪਹਿਲਾਂ ਹੀ ਇਕੱਠੇ ਹੋ ਗਏ ਸਨ।