JALANDHAR WEATHER

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਵੇਂ ਸਾਲ ਮੌਕੇ ਵੱਡੀ ਗਿਣਤੀ ਨਤਮਸਤਕ ਹੋਣ ਪੁੱਜੀਆਂ ਸੰਗਤਾਂ

ਅੰਮ੍ਰਿਤਸਰ, 1 ਜਨਵਰੀ (ਜਸਵੰਤ ਸਿੰਘ ਜੱਸ)- ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਸ਼ ਵਿਦੇਸ਼ ’ਤੋਂ ਪੁੱਜੀਆਂ ਲੱਖਾਂ ਸੰਗਤਾਂ ਨੇ ਨਵਾਂ ਵਰ੍ਹਾ 2025 ਸ਼ਰਧਾ ਤੇ ਉਤਸ਼ਾਹ ਸਹਿਤ ਮਨਾਇਆ। ਜਿਉਂ ਹੀ ਅੱਧੀ ਰਾਤ ਤੋਂ ਬਾਅਦ ਨਵੇਂ ਸਾਲ ਦਾ ਆਗਾਜ਼ ਹੋਇਆ ਤਾਂ ਸੰਗਤਾਂ ਨੇ ਵਾਹਿਗੁਰੂ ਸਿਮਰਨ ਕਰਦਿਆਂ ਅਤੇ ਬੋਲੇ ਸੋ ਨਿਹਾਲ ਦੇ ਜੈਕਾਰੇ ਬੁਲਾ ਕੇ ਨਵੇਂ ਸਾਲ ਨੂੰ ਜੀ ਆਇਆ ਆਖਿਆ। ਸਰਦੀ ਦੀ ਪਰਵਾਹ ਕੀਤੇ ਬਿਨਾਂ ਵੱਡੀ ਗਿਣਤੀ ਵਿਚ ਸੰਗਤਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਇਸ਼ਨਾਨ ਲਈ ਪੁੱਜ ਰਹੀਆਂ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ