JALANDHAR WEATHER

ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਦੀ ਅਹਿਮ ਮੀਟਿੰਗ ਸ਼ੁਰੂ

ਸ਼ੁਤਰਾਣਾ, (ਪਟਿਆਲਾ), 1 ਜਨਵਰੀ (ਬਲਦੇਵ ਸਿੰਘ ਮਹਿਰੋਕ)- ਢਾਬੀਗੁੱਜਰਾਂ ਖਨੌਰੀ ਅਤੇ ਸ਼ੰਭੂ ਬਾਰਡਰ ਉੱਤੇ ਅੰਦੋਲਨ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੇ ਦੋਵਾਂ ਫੋਰਮਾ ਦੇ ਆਗੂਆਂ ਵਲੋਂ ਖਨੌਰੀ ਬਾਰਡਰ ਉੱਪਰ ਇਕ ਅਹਿਮ ਮੀਟਿੰਗ ਕੀਤੀ ਜਾ ਰਹੀ ਹੈ, ਜਿਸ ਵਿਚ ਕਾਕਾ ਸਿੰਘ ਕੋਟੜਾ, ਸੁਰਜੀਤ ਸਿੰਘ ਫੂਲ, ਸੁਖਜੀਤ ਸਿੰਘ ਹਰਦੋਝੰਡੇ, ਲਖਵਿੰਦਰ ਸਿੰਘ ਔਲਖ, ਅਭਿਮਨਿਊ ਕੋਹਾੜ, ਗੁਰਿੰਦਰ ਸਿੰਘ ਭੰਗੂ, ਗੁਰਦੀਪ ਸਿੰਘ ਚਹਿਲ ਸਮੇਤ ਵੱਡੀ ਗਿਣਤੀ ’ਚ ਕਿਸਾਨ ਆਗੂ ਸ਼ਾਮਿਲ ਹਨ। ਮੀਟਿੰਗ ਵਿਚ ਸੁਪਰੀਮ ਕੋਰਟ ਦੇ ਹੁਕਮਾਂ ਸਮੇਤ ਹੋਰ ਵੱਖ ਵੱਖ ਮੁੱਦਿਆਂ ਉੱਤੇ ਚਰਚਾ ਹੋਣ ਦੀ ਸੰਭਾਵਨਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ