JALANDHAR WEATHER

ਲੋਪੋਕੇ ਪੁਲਿਸ ਵਲੋਂ ਹੈਰੋਇਨ ਸਮੇਤ ਇਕ ਕਾਬੂ

ਚੋਗਾਵਾਂ (ਅੰਮ੍ਰਿਤਸਰ), 1 ਜਨਵਰੀ (ਗੁਰਵਿੰਦਰ ਸਿੰਘ ਕਲਸੀ)-ਪੁਲਿਸ ਦੇ ਉੱਚ ਅਧਿਕਾਰੀਆਂ ਵਲੋਂ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਨ ਦੀਆਂ ਹਦਾਇਤਾਂ ਅਨੁਸਾਰ ਥਾਣਾ ਲੋਪੋਕੇ ਦੀ ਪੁਲਿਸ ਵਲੋਂ 70 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕਰਨ ਦੀ ਖਬਰ ਹੈ। ਇਸ ਸਬੰਧੀ ਪੁਲਿਸ ਥਾਣਾ ਲੋਪੋਕੇ ਵਿਖੇ ਕਥਿਤ ਦੋਸ਼ੀ ਹਰਪ੍ਰੀਤ ਸਿੰਘ ਵਾਸੀ ਭੰਗਵਾ ਨੂੰ ਗ੍ਰਿਫਤਾਰ ਕਰਕੇ ਮੁਕੱਦਮਾ ਦਰਜ ਕਰਕੇ ਅਗਲੀ ਤਫਤੀਸ਼ ਜਾਰੀ ਹੈ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ