JALANDHAR WEATHER

ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਮੌਕੇ ਹੋਵੇਗੀ ਵਿਸ਼ਾਲ ਅਕਾਲੀ ਕਾਨਫ਼ਰੰਸ - ਡਾ. ਦਲਜੀਤ ਸਿੰਘ ਚੀਮਾ

ਚੰਡੀਗੜ੍ਹ, 2 ਜਨਵਰੀ- ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਕਰ ਜਾਣਕਾਰੀ ਦਿੱਤੀ ਕਿ ਅਕਾਲੀ ਦਲ ਨੇ ਐਲਾਨ ਕੀਤਾ ਕਿ ਉਹ 14 ਜਨਵਰੀ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਮੌਕੇ ਵਿਸ਼ਾਲ ਸਲਾਨਾ ਅਕਾਲੀ ਕਾਨਫ਼ਰੰਸ ਕਰੇਗੀ। ਇਸ ਸਮਾਗਮ ਨੂੰ ਸਫ਼ਲ ਬਣਾਉਣ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਸੀਨੀਅਰ ਆਗੂ ਇਸ ਵਿਚ ਸ਼ਿਰਕਤ ਕਰਨਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ