ਕੱਲ੍ਹ ਭਾਰਤ ਤੇ ਆਸਟ੍ਰੇਲੀਆ ਵਿਚਾਲੇ ਖੇਡਿਆ ਜਾਵੇਗਾ ਪੰਜਵਾਂ ਟੈਸਟ
ਸਿਡਨੀ (ਆਸਟ੍ਰੇਲੀਆ), 2 ਜਨਵਰੀ-ਕੱਲ੍ਹ ਭਾਰਤ ਤੇ ਆਸਟ੍ਰੇਲੀਆ ਵਿਚਾਲੇ ਲੜੀ ਦਾ ਅਖੀਰਲਾ ਟੈਸਟ ਮੈਚ ਖੇਡਿਆ ਜਾਵੇਗਾ। ਦੱਸ ਦਈਏ ਕਿ ਆਸਟ੍ਰੇਲੀਆ ਲੜੀ ਵਿਚ 2-1 ਨਾਲ ਅੱਗੇ ਹੈ ਤੇ ਭਾਰਤ ਨੇ ਸਿਰਫ 1 ਮੈਚ ਜਿੱਤਿਆ ਹੈ। ਇਕ ਮੈਚ ਡਰਾਅ ਹੋਇਆ ਸੀ। ਇਹ ਮੈਚ ਸਿਡਨੀ ਕ੍ਰਿਕਟ ਗਰਾਊਂਡ ਵਿਚ ਹੋਵੇਗਾ।