JALANDHAR WEATHER

ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲਾ : ਡੀ.ਐਸ.ਪੀ. ਗੁਰਸ਼ੇਰ ਸਿੰਘ ਸੰਧੂ ਨੂੰ ਬਰਖਾਸਤ ਕਰਨ ਦੇ ਹੁਕਮ ਜਾਰੀ

ਚੰਡੀਗੜ੍ਹ, 2 ਜਨਵਰੀ-ਗ੍ਰਹਿ ਵਿਭਾਗ ਵਲੋਂ ਮੁਅੱਤਲ ਚੱਲ ਰਹੇ ਡੀ.ਐਸ.ਪੀ. ਗੁਰਸ਼ੇਰ ਸਿੰਘ ਸੰਧੂ ਨੂੰ ਬਰਖਾਸਤ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਲਾਰੈਂਸ ਬਿਸ਼ਨੋਈ ਦੇ ਇੰਟਰਵਿਊ ਨਾਲ ਸੰਬੰਧਿਤ ਮਾਮਲੇ ਵਿਚ ਇਹ ਐਕਸ਼ਨ ਹੋਇਆ ਹੈ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ