ਜੈਸ਼ੰਕਰ ਵਲੋਂ ਮਾਲਦੀਵ ਦੇ ਵਿਦੇਸ਼ ਮਾਮਲਿਆਂ ਦੇ ਮੰਤਰੀ ਅਬਦੁੱਲਾ ਖਲੀਲ ਨਾਲ ਮੁਲਾਕਾਤ
ਨਵੀਂ ਦਿੱਲੀ, 3 ਜਨਵਰੀ - ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੇ ਅੱਜ ਹੈਦਰਾਬਾਦ ਹਾਊਸ ਵਿਖੇ ਮਾਲਦੀਵ ਦੇ ਵਿਦੇਸ਼ ਮਾਮਲਿਆਂ ਦੇ ਮੰਤਰੀ ਅਬਦੁੱਲਾ ਖਲੀਲ ਨਾਲ ਮੁਲਾਕਾਤ ਕੀਤੀ।