ਅੰਡੇਮਾਨ ਅਤੇ ਨਿਕੋਬਾਰ ਟਾਪੂ ਦੇ ਲੈਫਟੀਨੈਂਟ ਗਵਰਨਰ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
ਨਵੀਂ ਦਿੱਲੀ , 3 ਜਨਵਰੀ - ਅੰਡੇਮਾਨ ਅਤੇ ਨਿਕੋਬਾਰ ਟਾਪੂ ਦੇ ਲੈਫਟੀਨੈਂਟ ਗਵਰਨਰ, ਐਡਮਿਰਲ (ਸੇਵਾਮੁਕਤ) ਡੀ.ਕੇ. ਜੋਸ਼ੀ ਨੇ ਕੇਂਦਰੀ ਗ੍ਰਹਿ ਮੰਤਰੀ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ।