JALANDHAR WEATHER

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਅਜਨਾਲਾ 'ਚ ਨਗਰ ਕੀਰਤਨ ਸਜਾਇਆ

ਅਜਨਾਲਾ, (ਅੰਮਿ੍ਰਥਸਰ), 4 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਅੱਜ ਅਜਨਾਲਾ ਸ਼ਹਿਰ ਦੇ ਗੁਰਦੁਆਰਾ ਕਲਗੀਧਰ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ । ਸ਼ਹਿਰ ਦੀਆਂ ਸਮੁੱਚੀਆਂ ਸੰਗਤਾਂ ਤੋਂ ਇਲਾਵਾ ਪੰਜਾਬ ਦੇ ਐਨ.ਆਰ.ਆਈ ਮਾਮਲੇ ਤੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਨੂੰਹ ਐਡਵੋਕੇਟ ਅਮਨਦੀਪ ਕੌਰ ਧਾਰੀਵਾਲ ਵਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ