JALANDHAR WEATHER

ਪੰਜਾਬ ਕਾਂਗਰਸ ਪ੍ਰਧਾਨ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਡਾ. ਮਨਮੋਹਨ ਸਿੰਘ ਨੂੰ ਪੰਥ ਰਤਨ ਨਾਲ ਨਿਵਾਜ਼ਨ ਦੀ ਮੰਗ

ਲੁਧਿਆਣਾ, 4 ਜਨਵਰੀ (ਜਤਿੰਦਰ ਭੰਬੀ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੇਸ਼ ਦੇ 13ਵੇਂ ਸਾਬਕਾ ਪ੍ਰਧਾਨ ਮੰਤਰੀ ਮਰਹੂਮ ਡਾ. ਮਨਮੋਹਨ ਸਿੰਘ ਨੂੰ ਪੰਥ ਰਤਨ ਦੇਣ ਦੀ ਮੰਗ ਕਰਦੇ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਪੱਤਰ ਲਿਖਿਆ ਹੈ। ਰਾਜਾ ਵੜਿੰਗ ਨੇ ਕਿਹਾ ਕਿ ਡਾ. ਮਨਮੋਹਨ ਸਿੰਘ ਨੇ ਵਿਸ਼ਵ ਪੱਧਰ ’ਤੇ ਸਿੱਖ ਭਾਈਚਾਰੇ ਨੂੰ ਵੱਖਰੀ ਪਛਾਣ ਦਿਵਾਈ ਹੈ। ਮਰਹੂਮ ਡਾ. ਮਨਮੋਹਨ ਸਿੰਘ ਵਲੋਂ ਦੇਸ਼ ਪ੍ਰਤੀ ਲਏ ਗਏ ਲੋਕ ਪੱਖੀ ਫੈਸਲੇ ਆਉਣ ਵਾਲੀਆਂ ਪੀੜ੍ਹੀਆਂ ਲਈ ਚਾਨਣ ਮੁਨਾਰੇ ਦਾ ਕੰਮ ਕਰਨਗੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ