ਸਿਡਨੀ ਟੈਸਟ ਚ ਆਸਟ੍ਰੇਲੀਆ ਨੇ 6 ਵਿਕਟਾਂ ਨਾਲ ਹਰਾਇਆ ਭਾਰਤ ਨੂੰ
ਸਿਡਨੀ, 5 ਦਸੰਬਰ - ਆਸਟ੍ਰੇਲੀਆ ਨੇ 5ਵੇਂ ਟੈਸਟ ਵਿਚ ਭਾਰਤ ਨੂੰ 6 ਵਿਕਟਾਂ ਨਾਲ ਹਰਾ ਦਿੱਤਾ। ਭਾਰਤ ਵਲੋਂ ਮਿਲੇ 162 ਦੌੜਾਂ ਦੇ ਟੀਚੇ ਨੂੰ ਆਸਟ੍ਰੇਲੀਆ ਨੇ 4 ਵਿਕਟਾਂ ਦੇ ਨੁਕਸਾਨ 'ਤੇ ਹਾਸਲ ਕਰ ਲਿਆ। ਇਸ ਦੇ ਨਾਲ ਹੀ ਆਸਟ੍ਰੇਲੀਆ ਨੇ 5 ਮੈਚਾਂ ਦੀ ਲੜੀ 3-1 ਨਾਲ ਆਪਣੇ ਨਾਂਅ ਕਰ ਲਈ।