JALANDHAR WEATHER

ਪਿੰਡ ਕਮਰਾਏ ਤੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

 ਭੁਲੱਥ (ਕਪੂਰਥਲਾ), 5 ਜਨਵਰੀ (ਮਨਜੀਤ ਸਿੰਘ ਰਤਨ) - ਇਥੋਂ ਨਜ਼ਦੀਕੀ ਪਿੰਡ ਕਮਰਾਏ ਤੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਗਏ ਇਸ ਨਗਰ ਕੀਰਤਨ ਵਿਚ ਵੱਡੀ ਗਿਣਤੀ ਵਿਚ ਨਗਰ ਦੀਆਂ ਸੰਗਤਾਂ ਸ਼ਾਮਿਲ ਹੋਈਆਂ । ਨਗਰ ਕੀਰਤਨ ਦਾ ਸੰਗਤਾਂ ਵਲੋਂ ਰਸਤੇ ਵਿਚ ਵੱਖ-ਵੱਖ ਜਗ੍ਹਾ 'ਤੇ ਭਰਵਾਂ ਸਵਾਗਤ ਕੀਤਾ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ