ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਤੋਂ ਨਗਰ ਕੀਰਤਨ ਸਜਾਇਆ
ਨਡਾਲਾ (ਕਪੂਰਥਲਾ), 5 ਜਨਵਰੀ (ਰਘਬਿੰਦਰ ਸਿੰਘ) - ਸਾਹਿਬ-ਏ- ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਤਿਹਾਸਕ ਗੁ: ਬਾਉਲੀ ਸਾਹਿਬ ਨਡਾਲਾ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿਚ ਸੰਗਤਾ ਪੈਦਲ, ਟਰੈਕਟਰ ਟਰਾਲੀਆਂ, ਕਾਰਾਂ, ਜੀਪਾਂ 'ਤੇ ਚੜ੍ਹ ਕੇ ਸ਼ਾਮਿਲ ਹੋਈਆਂ ਹਨ।