JALANDHAR WEATHER

ਬਜ਼ੁਰਗ ਔਰਤ ਦੀ ਭੇਤਭਰੇ ਹਾਲਤ 'ਚ ਮੌਤ

ਅਮਲੋਹ (ਫਤਿਹਗੜ੍ਹ ਸਾਹਿਬ), 5 ਦਸੰਬਰ (ਹਰਪ੍ਰੀਤ ਸਿੰਘ ਗਿੱਲ)-ਇਥੋਂ ਦੇ ਥਾਣੇ ਅਧੀਨ ਆਉਂਦੇ ਪਿੰਡ ਭਰਪੂਰਗੜ੍ਹ ਦੀ ਇਕ ਬਜ਼ੁਰਗ ਔਰਤ ਗੁਰਦਿਆਲ ਕੌਰ ਪਤਨੀ ਸਵ. ਅਮਰੀਕ ਸਿੰਘ ਉਮਰ 85 ਸਾਲ ਦੀ ਅੱਜ ਸਵੇਰੇ ਭੇਤਭਰੀ ਹਾਲਤ ਵਿਚ ਮੌਤ ਹੋ ਗਈ। ਥਾਣਾ ਅਮਲੋਹ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਘਟਨਾ ਪਿੱਛੇ ਚੋਰੀ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਦਾ ਹੱਥ ਹੋ ਸਕਦਾ ਹੈ ਕਿਉਂਕਿ ਪਰਿਵਾਰਿਕ ਮੈਂਬਰਾਂ ਅਨੁਸਾਰ ਉਨ੍ਹਾਂ ਦੇ ਘਰ ਵਿਚੋਂ ਦੋ ਮੋਬਾਇਲ ਵੀ ਚੋਰੀ ਹੋ ਗਏ ਹਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ