ਭੁੱਖ ਹੜਤਾਲ 'ਤੇ ਬੈਠੇ ਪ੍ਰਸ਼ਾਂਤ ਕਿਸ਼ੋਰ ਨੂੰ ਪੁਲਿਸ ਨੇ ਲਿਆ ਹਿਰਾਸਤ 'ਚ
ਪਟਨਾ, 6 ਜਨਵਰੀ - ਗਾਂਧੀ ਮੈਦਾਨ 'ਚ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ 'ਤੇ ਬੈਠੇ ਪ੍ਰਸ਼ਾਂਤ ਕਿਸ਼ੋਰ ਨੂੰ ਪੁਲਿਸ ਨੇ ਹਿਰਾਸਤ 'ਚ ਲੈ ਲਿਆ।ਇਸ ਦੌਰਾਨ ਪਟਨਾ ਪੁਲਿਸ ਅਤੇ ਪ੍ਰਸ਼ਾਂਤ ਕਿਸ਼ੋਰ ਦੇ ਸਮਰਥਕਾਂ ਵਿਚਾਲੇ ਝੜਪ ਹੋ ਗਈ।