ਜੰਮੂ-ਕਸ਼ਮੀਰ, ਤੇਲੰਗਾਨਾ, ਓਡੀਸ਼ਾ ਵਿਚ ਕਈ ਰੇਲਵੇ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਪ੍ਰਧਾਨ ਮੰਤਰੀ ਮੋਦੀ
ਨਵੀਂ ਦਿੱਲੀ, 6 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਜੰਮੂ-ਕਸ਼ਮੀਰ, ਤੇਲੰਗਾਨਾ, ਓਡੀਸ਼ਾ ਵਿਚ ਕਈ ਰੇਲਵੇ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਤੇ ਨੀਂਹ ਪੱਥਰ ਰੱਖਣਗੇ।